17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜੇਲ੍ਹ 'ਚੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਸਿਮਰਤ ਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸਬੰਧੀ ਪੱਪੂ ਯਾਦਵ ਨਾਮੀ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜੇਲ੍ਹ ਅਧਿਕਾਰੀ ਨੇ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ਉਥੋਂ ਇਹ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਪੁਲਿਸ ਵਲੋਂ ਆਪਣੇ ਪੱਧਰ ਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਜੇਲ੍ਹ ਵਿਚ ਪਹੁੰਚਾਏ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਕਿੱਕ ਬਾਕਸਿੰਗ ਦੀ ਖਿਡਾਰਨ ਨੰਦਨੀ ਨੇ ਸੂਬਾ ਪੱਧਰ ਦੀਆਂ ਖੇਡਾਂ 'ਚ ਸੋਨੇ ਦਾ ਤਗਮਾ ਜਿੱਤਿਆ
Ad Position 24