04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਾਈ ਪਬਲਿਕ ਸਕੂਲ ਵਿਖੇ ਸ਼ਰਧਾ ਪੂਰਵਕ ਮਨਾਇਆ ਸ੍ਰੀ ਸੱਤਿਆ ਸਾਈ ਬਾਬਾ ਜੀ ਦਾ 100 ਸਾਲਾ ਜਨਮ ਦਿਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਡਾਬਾ/ਲੁਹਾਰਾ, 22 ਨਵੰਬਰ (ਕੁਲਵੰਤ ਸਿੰਘ ਸੱਪਲ)-ਅਹਿੰਸਾ ਅਤੇ ਸੱਚ ਦੇ ਪੁਜਾਰੀ ਸ੍ਰੀ ਸੱਤਿਆ ਸਾਈ ਬਾਬਾ ਜੀ ਦਾ 100 ਸਾਲਾ ਜਨਮ ਦਿਨ ਪੂਰੇ ਵਿਸ਼ਵ ਵਿਚ ਵੱਸਦੇ ਸਾਈ ਭਗਤ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੇ ਹਨ | ਸਥਾਨਕ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੋ ਕਿ ਪਿਛਲੇ 26 ਸਾਲ ਤੋਂ ਸ੍ਰੀ ਸੱਤਿਆ ਸਾਈ ਬਾਬਾ ਜੀ ਦੇ ਨਾਮ ਹੇਠ ਆਪਣੇ ਇਲਾਕੇ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਸੇਵਾ ਨਿਭਾ ਰਿਹਾ ਹੈ, ਵਿਖੇ ਸ੍ਰੀ ਸੱਤਿਆ ਸਾਈਾ ਬਾਬਾ ਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਾਬਾ ਜੀ ਦੇ ਜੀਵਨ ਨਾਲ ਸਬੰਧਿਤ ਰਮਣੀਕ ਭਜਨ ਗਾਇਣ ਕੀਤਾ | ਵਿਦਿਆਰਥੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਵਿਤਾ ਭਾਸ਼ਣ ਅਤੇ ਗੀਤ ਪੇਸ਼ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਲਈ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਸਕੂਲ ਦੇ ਪਿ੍ੰਸੀਪਲ ਪਵਨਪ੍ਰੀਤ ਕੌਰ ਨੇ ਸ੍ਰੀ ਸੱਤਿਆ ਸਾਈ ਬਾਬਾ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਦਿੱਤੀ | ਸਕੂਲ ਦੇ ਪ੍ਰਧਾਨ ਡਾ. ਦੀਪਕ ਕੁਮਾਰ ਮੰਨਣ ਅਤੇ ਡਾਇਰੈਕਟਰ ਸਰੋਜ ਮੰਨਣ ਨੇ ਸ੍ਰੀ ਸੱਤਿਆ ਸਾਈ ਬਾਬਾ ਜੀ ਨੂੰ ਮੰਨਣ ਵਾਲੇ ਸਾਰੇ ਅਨੁਆਈਆਂ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸ੍ਰੀ ਸੱਤਿਆ ਸਾਈ ਬਾਬਾ ਜੀ ਦੇ 100 ਸਾਲਾ ਜਨਮ ਦਿਨ ਦੀ

Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਪੀ.ਐਸ. ਗਿੱਲ ਦੇ ਖਿਡਾਰੀਆਂ ਦਾ ਰਾਸ਼ਟਰੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪੀ.ਏ.ਯੂ. ਦੇ ਵਿਗਿਆਨੀਆਂ ਨੂੰ ਕÏਮੀ ਪੱਧਰ ਦੀ ਇਕੱਤਰਤਾ ਵਿਚ ਵੱਕਾਰੀ ਇਨਾਮ ਹਾਸਿਲ ਹੋਏ <br/>
Ad Position 24