05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਾਈਬਰ ਸਿਹਤ ਸੈਮੀਨਾਰ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਫੁੱਲਾਂਵਾਲ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਠੱਕਰਵਾਲ ਦੀ ਐਨ.ਸੀ.ਸੀ. ਯੂਨਿਟ ਨੇ ਵਿਦਿਆਰਥੀਆਂ ਵਿਚ ਡਿਜੀਟਲ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਇਕ ਸਾਈਬਰ ਸਿਹਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ | ਇਹ ਸੈਸ਼ਨ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਲੈਫ਼ਟੀਨੈਂਟ ਕਰਨਲ ਫੈਜ਼ਾਨ ਜ਼ਹੂਰ ਅਤੇ ਸੂਬੇਦਾਰ ਮੇਜਰ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਏ.ਐਨ.ਓ. ਲੈਫ਼ਟੀਨੈਂਟ ਸੁਖਦੀਪ ਕÏਰ ਨੇ ਸਾਈਬਰ ਸਫ਼ਾਈ, ਸੁਰੱਖਿਅਤ ਆਨਲਾਈਨ ਅਭਿਆਸਾਂ ਅਤੇ ਡਿਜੀਟਲ ਖ਼ਤਰਿਆਂ ਤੋਂ ਸੁਰੱਖਿਆ ਬਾਰੇ ਅਹਿਮ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ¢ ਸਕੂਲ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕÏਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕÏਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ 'ਆਧੁਨਿਕ ਭਾਰਤ ਦੇ ਨਿਰਮਾਤਾ ਪੰਡਿਤ ਜਵਾਹਰ ਲਾਲ ਨਹਿਰੂ' ਵਿਸ਼ੇ 'ਤੇ ਲੁਹਾਰਾ ਵਿਖੇ ਸੈਮੀਨਾਰ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਨੈਸ਼ਨਲ ਪ੍ਰੀਮੈਚੁਰਿਟੀ ਦਿਵਸ ਨੂੰ ਸਮਰਪਿਤ ਸਮਾਗਮ <br/>
Ad Position 24