28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੰਦੇ ਨਾਲੇ ਵਿਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੰਦੇ ਨਾਲੇ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਇੰਜੀਨੀਅਰ ਅਰਬਨ ਵਾਟਰ ਐਂਡ ਵੇਸਟ ਮੈਨੇਜਮੈਂਟ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਗੌਰਵ ਸਤਪਾਲ ਅਤੇ ਮੇਲਾ ਰਾਮ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਗੰਦੇ ਨਾਲੇ ਵਿਚ ਗੰਦਗੀ ਸੁੱਟਣ ਦਾ ਦੋਸ਼ ਲਗਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਗਲੀ ਵਿਚ ਨਾਜਾਇਜ਼ ਕਬਜ਼ਾ ਕਰਨ ਵਿਰੁੱਧ ਗਲੀ ਵਾਲਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਾਕਟਰ ਦੀ ਪਤਨੀ ਦੀ ਦਲੇਰੀ ਸਦਕਾ ਹਥਿਆਰਬੰਦ ਲੁਟੇਰੇ ਆਪਣੇ ਮਕਸਦ 'ਚ ਨਹੀਂ ਹੋ ਸਕੇ ਕਾਮਯਾਬ
Ad Position 24