28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਕਰਵਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿਖੇ ਜਨਰੇਟਿਵ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਅਕਸ਼ਿਤ ਨੇ ਵਿਦਿਆਰਥੀਆਂ ਨੰੂ ਦੱਸਿਆ ਕਿ ਚੈਟਜੀਪੀਟੀ, ਕਲਾਊਡ ਇਲੈਵਨ ਆਦਿ ਤੋਂ ਚਿੱਤਰ ਤੇ ਕੋਈ ਰਚਨਾ, ਲੇਖ ਆਦਿ ਕਿਵੇਂ ਤਿਆਰ ਕੀਤੇ ਜਾ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੰੂ ਆਰਟੀਫੀਸ਼ੀਅਲ ਇੰਟੈਲੀਜੈਂਸ ਨੰੂ ਜ਼ਿੰਮੇਵਾਰੀ ਨਾਲ ਵਰਤਣ ਬਾਰੇ ਵੀ ਦੱਸਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਰਮੰਤ ਕੌਰ ਗਿੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਵਲੋਂ ਬਹਿਲ ਦਾ ਸਨਮਾਨ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਚੀਮਾ ਦੀ ਅਗਵਾਈ ਹੇਠ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵ...
Ad Position 24