13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੁਖਵਿੰਦਰ ਕੌਰ ਨੇ ਬਲਾਕ ਸੰਮਤੀ ਜ਼ੋਨ ਖਾਨਪੁਰ ਤੋਂ ਭਰੀ ਨਾਮਜ਼ਦਗੀ <br/>

Ad Position 21
No active advertisement
ਅਜੀਤ ਡੈਸਕ 06-12-2025
ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਖਾਨਪੁਰ ਤੋਂ ਬੀਬੀ ਸੁਖਵਿੰਦਰ ਕੌਰ ਧਰਮ ਪਤਨੀ ਕੁਲਵੰਤ ਸਿੰਘ ਖਾਨਪੁਰ ਨੇ ਬਲਾਕ ਸੰਮਤੀ ਜੋਨ ਖਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਹਲਕਾ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਜਸਵੰਤ ਸਿੰਘ ਚਹਿਲ ਦੀ ਅਗਵਾਈ ਹੇਠ ਸੰਬੰਧਿਤ ਅਧਿਕਾਰੀਆਂ ਕੋਲ ਜਮਾ ਕਰਵਾਏ | ਇਸ ਮੌਕੇ ਬੋਲਦਿਆਂ ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਕਾਸ ਦੇ ਮੁੱਦੇ 'ਤੇ ਉਕਤ ਚੋਣਾਂ ਲੜ ਰਿਹਾ ਹੈ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਵਾਏ ਚੁਟਕਲੇਬਾਜ਼ੀ ਤੋਂ ਕੋਈ ਵਿਸ਼ੇਸ਼ ਮਾਰਕਾ ਨਹੀਂ ਮਾਰਿਆ ਹੈ, ਜਿਸ ਕਾਰਨ ਸਰਕਾਰ ਦੀਆਂ ਨੀਤੀਆਂ ਤੋਂ ਸਤਾਏ ਸੂਬਾ ਵਾਸੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣਗੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੌਰਾਨ ਲੋਕਾਂ ਦੇ ਮਨਾਂ ਵਿਚ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ-ਹਰਨਾਮਪੁਰਾ, ਆਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਉਤਾਰੂ-ਸੁਖਬੀਰ...
Ad Position 24