12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਸ਼ਣ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤ ਜਨ ਗਿਆਨ ਵਿਗਿਆਨ ਜੱਥੇ ਵਲੋ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਖਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀਆਂ ਨੌਵੀ ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਭਪ੍ਰੀਤ ਕੌਰ, ਦੂਜਾ ਸਥਾਨ ਕੁਲਵੰਤ ਕੌਰ ਤੇ ਤੀਜਾ ਸਥਾਨ ਤਿਊਦੇਸ਼ ਨੇ ਹਾਸਲ ਕੀਤਾ | ਜੱਜਾਂ ਦੀ ਭੂਮਿਕਾ ਮਨਵੀਰ ਕੌਰ ਤੇ ਅਮਨਦੀਪ ਕੌਰ ਨੇ ਨਿਭਾਈ | ਇਸ ਮੌਕੇ ਜੱਥੇ ਦੇ ਪ੍ਰਧਾਨ ਡਾ. ਰਣਜੀਤ ਸਿੰਘ, ਜਨਰਲ ਸਕੱਤਰ ਕੁਸੁਮ ਲਤਾ ਨੇ ਬੱਚਿਆਂ ਨੰੂ ਗੁਰੂ ਸਾਹਿਬ ਦੀਆਂ ਸਿੱਖਿਆ ਤੇ ਚੱਲਣ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਵਪਾਰਕ ਸਫ਼ੈਦੇ ਦੇ ਕਲੋਨ ਤੇ ਹੋਰ ਰੁੱਖਾਂ ਦੇ ਵਿਕਾਸ ਲਈ ਪੀ.ਏ.ਯੂ. ਨੇ ਕੀਤਾ ਸਮਝÏਤਾ <br/> ਅਗਲੀ ਖ਼ਬਰ ਪੀ.ਏ.ਯੂ. ਦੀ ਕੋਕਸ ਮਹਿਲਾ ਬਾਸਕਟਬਾਲ ਟੀਮ ਨੇ ਅੰਤਰ-ਕਾਲਜ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਿਲ ਕੀਤਾ
Ad Position 24