ਭਾਰਤੀ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਜੀ ਦਾ 69ਵਾਂ ਪ੍ਰੀ-ਨਿਰਵਾਣ ਦਿਵਸ ਮਨਾਇਆ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 69ਵੇਂ ਪ੍ਰੀ-ਨਿਰਵਾਣ ਦਿਵਸ ਮੌਕੇ ਜਲੰਧਰ ਬਾਈਪਾਸ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਵਿਧਾਇਕ ਮਦਨ ਲਾਲ ਬੱਗਾ, ਉਨ੍ਹਾਂ ਨਾਲ ਭਾਵਾਧਸ ਦੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਤੇ ਹੋਰ | ਅਜੀਤ ਤਸਵੀਰ
<br/>
07-12-2025