16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚੋਣਾਂ ਦੇ ਮੱਦੇਨਜ਼ਰ ਅਸਲ੍ਹੇ ਜਮਾਂ ਕਰਵਾਉਣ ਜ਼ਰੂਰੀ-ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਡੇਹਲੋਂ, 7 ਦਸੰਬਰ (ਅੰਮਿ੍ਤਪਾਲ ਸਿੰਘ ਕੈਲੈ)-ਹਲਕਾ ਗਿੱਲ ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਆਪਣੇ ਅਸਲੇ ਜਮਾਂ ਕਰਵਾਉਣ ਤਾਂ ਕਿ ਚੋਣ ਪ੍ਰਕਿ੍ਆ ਅਮਨ ਸਾਂਤੀ ਨਾਲ ਨੇਪਰੇ ਚੜ ਸਕੇ¢ਉਨ੍ਹਾਂ ਥਾਣਾ ਡੇਹਲੋਂ, ਸਾਹਨੇਵਾਲ, ਸਦਰ ਤੇ ਦੁੱਗਰੀ ਅਧੀਨ ਪੈਂਦੇ ਇਲਾਕਿਆਂ ਅੰਦਰ ਵੱਸਦੇ ਸਮੂਹ ਅਸਲਾ ਧਾਰਕਾਂ ਨੂੰ ਆਪੋ ਆਪਣੇ ਹਰ ਪ੍ਰਕਾਰ ਦੇ ਅਸਲੇ ਜਮਾਂ ਕਰਵਾਉਣ ਦੀ ਅਪੀਲ ਕਰਦਿਆਂ ਸਮੂਹ ਥਾਣਿਆਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਥਾਣਿਆਂ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਅਸਲਾ ਜਮਾਂ ਕਰਵਾਉਣ ਹਿਤ ਜਾਗਰੂਕ ਕਰਨ ਤਾਂ ਕਿ ਸੀਨੀਅਰ ਪੁਲਿਸ ਅਫ਼ਸਰਾਂ ਦੇ ਹੁਕਮਾਂ ਦੀ ਪਾਲਣਾ ਹੋ ਸਕੇ¢ਏ.ਸੀ.ਪੀ ਗਿੱਲ ਨੇ ਇਹ ਵੀ ਕਿਹਾ ਕਿ ਜਿਹੜਾ ਅਸਲਾ ਧਾਰਕ ਆਪਣੇ ਅਸਲੇ ਜਮਾਂ ਨਹੀ ਕਰਵਾਏਗਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢
Ad Position 22
No active advertisement
ਪਿਛਲੀ ਖ਼ਬਰ ਬਲਾਕ ਡੇਹਲੋਂ ਦੇ ਜਰਖੜ ਜ਼ੋਨ ਤੋਂ ਸਾਬੀ ਜਰਖੜ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਬਣੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਜਥੇਦਾਰ ਕੁਲਵੰਤ ਸਿੰ...
Ad Position 24