16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਸੰਗੋਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਮੈਂਬਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਫੁੱਲਾਂਵਾਲ, 7 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਆਪਣੇ ਸਾਥੀਆਂ ਜਗਰੂਪ ਸਿੰਘ ਜਰਖੜ, ਸਾਹਬਜੀਤ ਸਾਬੀ ਜਰਖੜ, ਗੁਰਦੀਪ ਕੌਰ ਗਰੇਵਾਲ ਸਮੇਤ ਪਿੰਡ ਠੱਕਰਵਾਲ ਵਿਖੇ ਬਲਾਕ ਪ੍ਰਧਾਨ ਅਤੇ ਸਰਪੰਚ ਆਤਮਾ ਸਿੰਘ ਠੱਕਰਵਾਲ ਦੀ ਅਗਵਾਈ ਹੇਠ ਰੱਖੀ ਗਈ ਅਹਿਮ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਪਾਰਟੀ ਉਮੀਦਵਾਰ ਅਵਨੀਤ ਕੌਰ ਜਰਖੜ ਅਤੇ ਬਲਾਕ ਸੰਮਤੀ ਜ਼ੋਨ ਠੱਕਰਵਾਲ ਤੋਂ ਕੁਲਵਿੰਦਰ ਸਿੰਘ ਕਿੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਆਮ ਲੋਕਾਂ ਨੂੰ ਪਾਰਟੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਆਪ ਵਲੰਟੀਅਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਮਹਾਨ ਗੁਰਮਤਿ ਸਮਾਗਮ ਅਗਲੀ ਖ਼ਬਰ ਲੁਧਿਆਣਾ ਅਪਰਾਧਨਾਮਾ
Ad Position 24