16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਡਾ. ਬੀ.ਆਰ. ਅੰਬੇਡਕਰ ਨੂੰ ਵਕੀਲਾਂ ਨੇ ਦਿੱਤੀ ਸ਼ਰਧਾਂਜਲੀ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ, ਲੁਧਿਆਣਾ ਦੇ ਮੈਂਬਰਾਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਪ੍ਰੀ-ਨਿਰਵਾਣ ਦਿਵਸ 'ਤੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਸ਼ਰਧਾਂਜਲੀ ਭੇਟ ਕੀਤੀ¢ ਇਸ ਮÏਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ, ਹਰਪ੍ਰੀਤ ਕÏਰ ਰੰਧਾਵਾ ਅਤੇ ਬਾਰ ਕੌਂਸਲ ਦੇ ਸਾਬਕਾ ਉਪ ਚੇਅਰਮੈਨ ਚੇਤਨ ਵਰਮਾ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ | ਇਸ ਮÏਕੇ ਚੇਤਨ ਵਰਮਾ ਨੇ ਡਾ. ਅੰਬੇਦਕਰ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮÏਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਆਦੀਆ, ਹਤਿੰਦਰ ਗਿੱਲ, ਵਿੰਨੀ ਆਦੀਆ, ਬੀ.ਕੇ. ਕਲੇਰ, ਨਰਿੰਦਰਪਾਲ ਸਹੋਤਾ, ਰੋਹਿਤ ਸਹਿਗਲ, ਪਿ੍ਆ ਸ਼ਰਮਾ, ਸੁਖਵਿੰਦਰ ਕÏਰ ਬਰਾੜ, ਅਜੈ ਬੈਂਸ, ਰਣਜੀਤ ਸਿੰਘ ਚਾਹਲ, ਸੁਰੇਸ਼ ਬੈਂਸ, ਹਰਸ਼ਰਨ ਕÏਰ ਅਤੇ ਪ੍ਰਭ ਕਰਨ ਸਾਰੇ ਐਡਵੋਕੇਟ ਹਾਜ਼ਰ ਸਨ, ਇਨ੍ਹਾਂ ਸਾਰਿਆਂ ਵਲੋਂ ਡਾਕਟਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਅਗਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਭਾਈ ਮੰਝ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24