29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਟਿੱਬਾ ਰੋਡ 'ਤੇ ਚੱਲੀ ਗੋਲੀ ਕਾਰਨ ਦਹਿਸ਼ਤ

Ad Position 21
No active advertisement
ਅਜੀਤ ਡੈਸਕ 18-12-2025
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਅੱਜ ਦੇਰ ਸ਼ਾਮ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਕਰਨ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ਵਕਤ ਵਾਪਰੀ ਜਦੋਂ ਹਥਿਆਰਬੰਦ ਹਮਲਾਵਰ ਡਾਕਟਰ ਪਾਸਾੋ ਇਲਾਜ ਕਰਵਾਉਣ ਦਾ ਕਹਿ ਕੇ ਉਸ ਦੇ ਕਲੀਨਿਕ ਵਿਚ ਆਏ ਸਨ ਜਿੱਥੇ ਕਿ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਹਨਾਂ ਦਾ ਆਪਸ ਵਿੱਚ ਤਕਰਾਰ ਹੋ ਗਿਆ | ਪਹਿਲਾਂ ਇਹਨਾਂ ਨੇ ਡਾਕਟਰ ਦੀ ਖਿੱਚ ਧੂਹ ਕੀਤੀ ਅਤੇ ਉਸ ਤੋਂ ਬਾਅਦ ਗਲੀ ਵਿੱਚ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉੱਤੇ ਦਹਿਸ਼ਤ ਫੈਲ ਗਈ ਤੇ ਲੋਕਾਂ ਵਿਚ ਭਗਦੜ ਮੱਚ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ ਪਰ ਹਮਲਾਵਰ ਮÏਕੇ ਤੋਂ ਫਰਾਰ ਹੋ ਗਏ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ¢ ਇਹ ਹਮਲਾਵਰ ਤਿੰਨ ਮੋਟਰਸਾਈਕਲਾਂ 'ਤੇ ਆਏ ਸਨ ਪੁਲਿਸ ਵਲੋਂ ਦੇਰ ਰਾਤ ਇਸ ਮਾਮਲੇ ਵਿਚ ਨÏਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ | ਇਲਾਕੇ ਵਿਚ ਦਹਿਸ਼ਤ ਦਾ ਮਾਹÏਲ ਵੇਖਦੇ ਪੁਲਿਸ ਨੇ ਉਥੇ ਫੋਰਸ ਤੈਨਾਤ ਕਰ ਦਿੱਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਚੇਰਬਜ਼ ਪ੍ਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ <br/> ਅਗਲੀ ਖ਼ਬਰ ਸਰਦੀ ਦੇ ਮੌਸਮ ਵਿਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਰੱਖਿਆ ਜਾਵੇ ਖਾਸ ਧਿਆਨ-ਸਿਵਲ ਸਰਜਨ <br/>
Ad Position 24