22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ 'ਆਪ' ਦੀ ਹੂੰਝਾ ਫੇਰੂ ਜਿੱਤ 'ਤੇ ਐਮ.ਪੀ. ਜਵੱਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 19-12-2025
ਲੁਧਿਆਣਾ, 18 ਦਸੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੁੰਝਾ ਫੇਰੂ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਯੂਥ ਵਿੰਗ, ਲੁਧਿਆਣਾ ਦੇ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ ਨੇ ਕਿਹਾ ਕਿ ਇਹਨਾਂ ਚੋਣਾਂ ਵਿਚ ਯੂਥ ਵਿੰਗ ਨੇ ਆਪਣੀ ਬਹੁਤ ਵੱਡੀ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਨੇ ਦਰਸਾ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਇਹ ਚੋਣਾਂ ਤਾਂ ਸੈਮੀਫਾਈਨਲ ਦਾ ਨਤੀਜਾ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਦਾ ਫਾਈਨਲ ਵੀ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਹੁਣ ਤੋਂ ਕਮਰਕੱਸੀ ਬੈਠੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ 'ਚ ਆਪਸੀ ਤਾਲਮੇਲ ਦੀ ਘਾਟ, ਸ਼੍ਰੋਮਣੀ ਅਕਾਲੀ ਦਲ ਵਿਚ ਮਿਹਨਤੀ ਆਗੂ ਦੀ ਘਾਟ ਦੇ ਚੱਲਦਿਆਂ 'ਆਪ' ਆਪਣੀ ਮਜ਼ਬੂਤ ਪ... ਅਗਲੀ ਖ਼ਬਰ ਪੁਰਾਣੀ ਸਬਜ਼ੀ ਮੰਡੀ 'ਚ ਗੰਦਗੀ ਦੀ ਸਮੱਸਿਆ ਦਾ ਹੱਲ <br/>
Ad Position 24