17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 20-12-2025
ਲੁਧਿਆਣਾ, 19 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਇਕ ਬੰਦੀ ਪਾਸੋਂ ਨਸ਼ੀਲਾ ਪਦਾਰਥ ਤੰਬਾਕੂ ਜਰਦਾ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਹਵਾਲਾਤੀ ਮਨਮੀਤ ਸਿੰਘ ਪੁੱਤਰ ਹਰਬੰਸ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਦਬਾਅ ਹੇਠ ਕਾਂਗਰਸੀਆਂ 'ਤੇ ਨਾਜਾਇਜ਼ ਪਰਚਾ ਦਰਜ ਅਗਲੀ ਖ਼ਬਰ ਦੱੁਗਰੀ ਵਿਚ ਗੁੰਡਾਗਰਦੀ, ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨਾਬਾਲਗ ਜ਼ਖ਼ਮੀ <br/>
Ad Position 24