17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ੱਕੀ ਹਾਲਾਤਾਂ ਵਿਚ ਨÏਜਵਾਨ ਲੜਕੀ ਲਾਪਤਾ

Ad Position 21
No active advertisement
ਅਜੀਤ ਡੈਸਕ 20-12-2025
ਲੁਧਿਆਣਾ, 19 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਆਸ਼ੀਆਣਾ ਕਾਲੋਨੀ ਤੋਂ ਸ਼ੱਕੀ ਹਾਲਾਤਾਂ ਵਿਚ ਇਕ 19 ਸਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ | ਸ਼ਿਕਾਇਤਕਰਤਾ ਦੀ ਮਾਂ ਰੇਣੂ ਰਾਜਪੂਤ ਨੇ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ, ਸੀਵਰਮੈਨਾਂ, ਮਾਲੀਆਂ, ਬੇਲਦਾਰਾਂ ਸਮੇਤ ਓਵਰਏਜ ਮੁਲਾਜ਼ਮਾਂ ਨੂੰ ਜਲਦ ਪੱਕਾ ਕਰੇ ਸਰਕਾਰ-ਅਮਨ ਬੋਹਤ ਵਾ... ਅਗਲੀ ਖ਼ਬਰ 'ਆਪ' ਸਰਕਾਰ ਦੇ ਦਬਾਅ ਹੇਠ ਕਾਂਗਰਸੀਆਂ 'ਤੇ ਨਾਜਾਇਜ਼ ਪਰਚਾ ਦਰਜ
Ad Position 24