11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੰਸਦ ਮੈਂਬਰ ਰਾਜਾ ਵੜਿੰਗ ਨਾ ਕਦੇ ਗਾਇਬ ਹੋਇਆ ਨਾ ਹੋਵੇਗਾ-ਬਲਾਕ ਪ੍ਰਧਾਨ ਦਿਓਲ

Ad Position 21
No active advertisement
ਅਜੀਤ ਡੈਸਕ 21-12-2025
ਲਾਡੋਵਾਲ, 20 ਦਸੰਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ ਦੇ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੋਕ ਸਭਾ ਹਲਕਾ ਲੁਧਿਆਣਾ ਦੀ ਵਰਕਰਾਂ ਅਤੇ ਲੋਕਾਂ ਨੂੰ ਕਦੇ ਵੀ ਕਮੀ ਮਹਿਸੂਸ ਨਹੀਂ ਹੋਈ, ਕਿਉਂਕਿ ਰਾਜਾ ਵੜਿੰਗ ਆਪਣੇ ਹਲਕੇ ਤੋਂ ਕਦੇ ਗ਼ਾਇਬ ਹੀ ਨਹੀਂ ਹੋਏ, ਸਗੋਂ ਲੋਕਾਂ ਵਿਚ ਵਿਚਰਦੇ ਰਹਿੰਦੇ ਹਨ | ਇਹ ਵਿਚਾਰ ਲੁਧਿਆਣਾ-1 ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਾਦਸ਼ਾਹ ਸਿੰਘ ਦਿਓਲ ਨੇ ਇਕ ਬੈਠਕ ਦÏਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕੋਈ ਵੀ ਐਸਾ ਵਿਅਕਤੀ ਨਹੀਂ ਹੋਵੇਗਾ, ਜਿਹੜਾ ਸੰਸਦ ਮੈਂਬਰ ਰਾਜਾ ਵੜਿੰਗ ਤੋਂ ਨਾ ਖ਼ੁਸ਼ ਹੋਵੇ |

Ad Position 22
No active advertisement
ਪਿਛਲੀ ਖ਼ਬਰ ਭਾਕਿਉ ਚੜੂਨੀ ਨੇ ਕੀਤੀ ਟੋਲ ਪਲਾਜ਼ਾ ਵਰਕਰਾਂ ਦੀ ਹਮਾਇਤ <br/> ਅਗਲੀ ਖ਼ਬਰ ਅਲਮਾਰੀ ਦਾ ਤਾਲਾ ਠੀਕ ਕਰਨ ਆਏ ਨੌਜਵਾਨ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰ ਕੇ ਹੋਏ ਫ਼ਰਾਰ
Ad Position 24