11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਮੇਲਾ <br/>

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਮੇਲਾ ਲਗਾਇਆ ਗਿਆ, ਜਿਸ ਵਿਚ ਦੇਸ਼ ਦੀਆਂ ਪ੍ਰਸਿੱਧ ਯੂਨੀਵਰਸਿਟੀਆਂ ਤੇ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ | ਇਸ ਸਿੱਖਿਆ ਮੇਲੇ ਦਾ ਮੱੁਕ ਉਦੇਸ਼ ਵਿਦਿਆਰਥੀਆਂ ਨੰੂ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਵਿਕਲਪਾਂ ਬਾਰੇ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੀ | ਮੇਲੇ ਵਿਚ ਚੰਡੀਗੜ੍ਹ ਯੂਨੀਵਰਸਿਟੀ, ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ, ਐਰਬੀਐਸ ਕਾਲਜ, ਸੀਟੀ ਯੂਨੀਵਰਸਿਟੀ, ਲੈਂਡਮਾਰਕ ਇਮੀਗ੍ਰੇਸ਼ਨ, ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟ, ਪਾਰੁਲ ਯੂਨੀਵਰਸਿਟੀ (ਗੁਜਰਾਤ), ਜੀ.ਐਨ.ਏ. ਯੂਨੀਵਰਸਿਟੀ, ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਮੇਤ 12 ਯੂਨੀਵਰਸਿਟੀਆਂ ਨੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਐਮ.ਡੀ. ਕਮਲ ਦਿਆਲ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੰੂ ਉਨ੍ਹਾਂ ਦੇ ਸੁਪਨਿਆਂ ਨੰੂ ਸਾਕਾਰ ਕਰਨ ਵਿਚ ਮਦਦ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਜਵਾਹਰ ਲਾਲ ਨਹਿਰੂ ਸਰਕਾਰੀ ਕੰਨਿਆ ਸੈਕੰਡਰੀ ਸਕੂਲ 'ਚ ਮੈਗਾ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਜਗਤਾਰ ਸਿੰਘ ਮੈਮੋਰੀਅਲ ਹਾਕੀ ਟੂਰਨਾਮੈਂਟ ਦਾ ਸਾਈ ਕੁਰੂਕਸ਼ੇਤਰ ਬਣਿਆ ਚੈਂਪੀਅਨ <br/>
Ad Position 24