11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਨਾਲ ਕੀਤੀ ਜਾ ਰਹੀ ਛੇੜ-ਛਾੜ ਗ਼ਰੀਬ ਵਰਗ ਨਾਲ ਧੱਕਾ-ਸਵਰਨ ਸਿੰਘ

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਜਤਿੰਦਰ ਭੰਬੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਇੰਟਕ ਲੁਧਿਆਣਾ ਦੇ ਪ੍ਰਧਾਨ ਸਵਰਨ ਸਿੰਘ ਨੇ ਇਕ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰ ਵਰਗ ਨੂੰ ਕੋਈ ਨਵੀਆਂ ਸਹੂਲਤਾਂ ਦੇਣ ਦੀ ਬਜਾਏ ਜਿਹੜੀਆਂ ਸਕੀਮਾਂ ਕਾਂਗਰਸ ਸਰਕਾਰ ਵਲੋਂ ਚਲਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਤੋੜ ਮਰੋੜ ਕੇ ਲੋੜਵੰਦਾਂ ਦੇ ਹੱਕਾਂ 'ਤੇ ਡਾਕਾ ਮਾਰਨ ਨੂੰ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਨਾਲ ਕੀਤੀ ਜਾ ਰਹੀ ਛੇੜ-ਛਾੜ ਗ਼ਰੀਬ ਵਰਗ ਨਾਲ ਧੱਕਾ ਹੈ, ਜਿਸ ਨੂੰ ਕਾਂਗਰਸ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਪੋਹ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਜੀ.ਐਨ.ਕੇ.ਸੀ.ਡਬਲਿਊ. ਦੇ ਐਨ.ਸੀ.ਸੀ. ਵਿੰਗ ਨੇ ਵਿਜੇ ਦਿਵਸ ਮਨਾਇਆ <br/>
Ad Position 24