ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਬੀਤੀ ਰਾਤ ਪੋਹ ਦੇ ਮਹੀਨੇ ਦੀ ਮੱਸਿਆ ਦੇ ਦਿਹਾੜੇ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਕÏਰ ਸੋਹਲ, ਬਲਜੀਤ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਚਰਨਜੀਤ ਕÏਰ, ਤਨਵੀਰ ਕÏਰ, ਸਰਬਜੀਤ ਕÏਰ ਚੀਮਾ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ,ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਤਨਵੀਰ ਕÏਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ¢ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ¢