11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 21-12-2025
ਲੁਧਿਆਣਾ, 20 ਦਸੰਬਰ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਇਕ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਨ੍ਹਾਂ ਨੇ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਬੈਰਕਾਂ ਨੇੜਿਓਾ ਇਕ ਮੋਬਾਈਲ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਸਾਹਿਤ ਅਕਾਦਮੀ ਨਵੀਂ ਦਿੱਲੀ ਦੀ ਖ਼ੁਦਮੁਖਤਿਆਰੀ 'ਤੇ ਹਮਲੇ ਦੀ ਨਿੰਦਾ <br/> ਅਗਲੀ ਖ਼ਬਰ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਮਿਲੇ ਮੁਹੰਮਦ ਗੁਲਾਬ, ਸ਼ੇਰਪੁਰ ਚੌਕ 'ਤੇ ਸ਼ੌਚਾਲਿਆ ਬਣਾਉਣ ਦੀ ਮੰਗ ਰੱਖ...
Ad Position 24