22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਲੁਧਿਆਣਾ ਅਦਾਲਤ ਦਾ ਇਤਿਹਾਸਿਕ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 22-12-2025
ਲੁਧਿਆਣਾ, 21 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਬਾਗਬਾਨੀ ਮਹਿਕਮੇ ਦੇ ਮੁਲਾਜ਼ਮ ਦੀ ਮਾਰ ਕੁਟਾਈ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਅੱਜ ਅਦਾਲਤ ਵਲੋਂ ਪਹਿਲੀ ਪੇਸ਼ੀ 'ਤੇ ਹੀ ਰਿਹਾਅ ਕਰ ਦਿੱਤਾ ਅਤੇ ਕੇਸ ਵੀ ਖਾਰਜ ਕਰ ਦਿੱਤਾ ਗਿਆ | ਅਦਾਲਤ ਵਿਚ ਪੁਲਿਸ ਅਧਿਕਾਰੀ ਇੰਦੀ ਖ਼ਿਲਾਫ਼ ਦਰਜ ਮਾਮਲੇ ਦੀ ਸਹੀ ਢੰਗ ਨਾਲ ਪੈਰਵੀ ਹੀ ਨਹੀਂ ਕਰ ਪਾਏ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਠੋਸ ਸਬੂਤ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤੇ ਗਏ | ਸ਼ਾਇਦ ਅਜਿਹਾ ਪਹਿਲਾ ਮਾਮਲਾ ਹੈ ਜਦੋਂ ਕਿ ਅਦਾਲਤ ਵਲੋਂ ਸੰਗੀਨ ਧਾਰਾਵਾਂ ਤਹਿਤ ਨਾਮਜ਼ਦ ਕਿਸੇ ਵੀ ਮੁਲਜ਼ਮ ਨੂੰ ਪਹਿਲੀ ਪੇਸ਼ੀ 'ਤੇ ਰਿਹਾਅ ਕੀਤਾ ਹੋਵੇ | ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਬੀਤੇ ਦਿਨ ਕੌਂਸਲਰ ਪਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਇੰਦੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਗਿ੍ਫ਼ਤਾਰ ਕੀਤਾ ਸੀ | ਪੁਲਿਸ ਪਾਸ ਲਿਖਵਾਈ

Ad Position 22
No active advertisement
ਪਿਛਲੀ ਖ਼ਬਰ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸੰਗੀਤਕ ਸ਼ਾਮ ਨੇ ਰੰਗ ਬੰਨਿ੍ਹਆ ਅਗਲੀ ਖ਼ਬਰ ਲੋਕਾਂ ਨਾਲ ਠੱਗੀਆਂ ਕਰਨ ਦੇ ਦੋਸ਼ ਤਹਿਤ ਨਕਲੀ ਪਟਵਾਰੀ ਖ਼ਿਲਾਫ਼ ਕੇਸ ਦਰਜ
Ad Position 24