22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਿੰਦਾ ਲਹਿਰਾ ਨੇ ਬਲਾਕ ਸੰਮਤੀ ਮੈਂਬਰ ਸੁਖਮੀਤ ਖੰਨਾ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-12-2025
ਆਲਮਗੀਰ, 21 ਦਸੰਬਰ (ਜਰਨੈਲ ਸਿੰਘ ਪੱਟੀ)-ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੀ ਬਲਾਕ ਸੰਮਤੀ ਜ਼ੋਨ ਜਸਦੇਵ ਨਗਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਨੌਜਵਾਨ ਆਗੂ ਸੁਖਮੀਤ ਸਿੰਘ ਖੰਨਾ ਵਲੋਂ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਸੁਖਵਿੰਦਰ ਸਿੰਘ ਸ਼ਿੰਦਾ ਲਹਿਰਾ ਪ੍ਰਧਾਨ ਟਰੱਕ ਯੂਨੀਅਨ ਪੋਹੀੜ ਨੇ ਮਿਲ ਕੇ ਜਿੱਥੇ ਵਧਾਈ ਦਿੱਤੀ, ਉੱਥੇ ਹੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਜ਼ੋਨ ਜਸਦੇਵ ਨਗਰ ਅਧੀਨ ਆਉਂਦੇ ਇਲਾਕਿਆਂ ਦੇ ਵਿਕਾਸ ਕਾਰਜ ਅਤੇ ਹੋਰ ਬੁਨਿਆਦੀ ਸੁੱਖ ਸਹੂਲਤਾਂ ਤੋਂ ਇਲਾਵਾ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਤਹਿਤ ਜ਼ਰੂਰਤਮੰਦਾਂ ਨੂੰ ਲਾਭ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੀ ਗਤਕਾ ਟੀਮ ਨੇ ਨਾਗਪੁਰ (ਮਹਾਰਾਸ਼ਟਰ) ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ 'ਪੋਹ ਮਹੀਨੇ ਦੀ ਦਰਦਨਾਕ ਦਾਸਤਾਨ ਦੁਨੀਆ ਦੇ ਇਤਿਹਾਸ ਦਾ ਅੰਦਰ ਕੋਈ ਸਾਨੀ ਨਹੀਂ <br/>
Ad Position 24