14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਸੱਟੇਬਾਜ਼ ਕਾਬੂ

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਸੁਨੇਤ ਨੇੜੇ ਸੱਟੇਬਾਜ਼ੀ ਕਰਦੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਬਲੂ ਕੁਮਾਰ ਵਾਸੀ ਪਿੰਡ ਹਿਮਾਂਯੂ ਪੂਰਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸੜਕ 'ਤੇ ਸ਼ਰੇ੍ਹਆਮ ਸੱਟੇਬਾਜ਼ੀ ਕਰ ਰਿਹਾ ਸੀ | ਪੁਲਿਸ ਵਲੋਂ ਬੀਤੀ ਸ਼ਾਮ ਉਥੇ ਛਾਪਾਮਾਰੀ ਕਰਕੇ ਉਸ ਨੂੰ ਕਾਬੂ ਕਰ ਲਿਆ | ਉਸ ਦੇ ਕਬਜੇ ਵਿਚੋਂ 40 ਹਜ਼ਾਰ ਦੋ ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪਲੇਸਮੈਂਟ ਡਰਾਈਵ <br/> ਅਗਲੀ ਖ਼ਬਰ ਮਾਂ ਦੇ ਲੱਖਾਂ ਰੁਪਏ ਮੱੁਲ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਪੁੱਤਰ ਸਾਥੀ ਸਮੇਤ ਫਰਾਰ <br/>
Ad Position 24