15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੀਨੀਅਰ ਅਕਾਲੀ ਆਗੂ ਗਰੇਵਾਲ ਦੇ ਮਾਤਾ-ਪਿਤਾ ਦੀ ਸਾਲਾਨਾ ਬਰਸੀ 'ਤੇ ਕਈ ਆਗੂ ਪਹੁੰਚੇ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਮਾਤਾ-ਪਿਤਾ ਦੀ ਸਾਲਾਨਾ ਬਰਸੀ ਮÏਕੇ ਵੈਰਾਗਮਈ ਕੀਰਤਨ ਕਰਦੇ ਹੋਏ ਰਾਗੀ ਸਿੰਘ | ਨਾਲ ਦੀ ਤਸਵੀਰ 'ਚ ਸੰਗਤਾਂ ਵਿਚ ਸ਼ਾਮਿਲ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ ਤੇ ਪਰਿਵਾਰਕ ਮੈਂਬਰ | ਇਨਸੈਟ 'ਚ ਸ. ਅਵਤਾਰ ਸਿੰਘ ਗਰੇਵਾਲ ਅਤੇ ਸੁਖਦੇਵ ਕÏਰ ਗਰੇਵਾਲ ਦੀ ਫਾਈਲ ਤਸਵੀਰ | ਤਸਵੀਰਾਂ-ਸੇਵਕ ਸਿੰਘ <br/> 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਪਿਤਾ ਸ. ਅਵਤਾਰ ਸਿੰਘ ਗਰੇਵਾਲ ਅਤੇ ਮਾਤਾ ਸੁਖਦੇਵ ਕÏਰ ਗਰੇਵਾਲ ਦੀ ਸਾਲਾਨਾ ਬਰਸੀ ਮÏਕੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ. ਅਵਤਾਰ ਸਿੰਘ ਗਰੇਵਾਲ ਅਤੇ ਸੁਖਦੇਵ ਕÏਰ ਗਰੇਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮÏਕੇ ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਜਗਦੀਸ਼ ਸਿੰਘ ਗਰਚਾ, ਭਾਰਤ ਭੂਸ਼ਨ ਆਸ਼ੂ, ਮਲਕੀਤ ਸਿੰਘ ਦਾਖਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਬਾਬਾ ਅਜੀਤ ਸਿੰਘ, ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਪਿ੍ਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ, ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜਸਵੀਰ ਸਿੰਘ ਜੱਸੀ ਖੰਗੂੜਾ, ਗੁਰਦੇਵ ਸਿੰਘ ਲਾਪਰਾਂ, ਤਰਸੇਮ ਸਿੰਘ ਭਿੰਡਰ, ਨਵਦੀਪ ਸਿੰਘ ਬਿੰਦਰਾ, ਜਸਦੀਪ ਸਿੰਘ ਕਾਉਂਕੇ, ਮੇਜਰ ਸਿੰਘ ਪ੍ਰਧਾਨ ਫੈਡਰੇਸ਼ਨ, ਜਗਜੀਤ ਸਿੰਘ ਜੱਗਾ, ਭੁਪਿੰਦਰ ਸਿੰਘ ਭਿੰਦਾ, ਪਰਉਪਕਾਰ ਸਿੰਘ ਘੁੰਮਣ, ਤਰਲੋਚਨ ਸਿੰਘ ਸਾਬਕਾ ਸਰਪੰਚ ਲਲਤੋਂ, ਬਲਜੀਤ ਸਿੰਘ ਦੁਖੀਆ, ਜਸਪਾਲ ਸਿੰਘ ਗਿਆਸਪੁਰਾ, ਇੰਦਰਜੀਤ ਸਿੰਘ ਗੋਲਾ, ਤੇਜਾ ਸਿੰਘ ਖਾਲਸਾ, ਗੁਰਮੀਤ ਸਿੰਘ ਕੁਲਾਰ, ਹਰੀਸ਼ ਰਾਏ ਢਾਂਡਾ, ਹਰਪ੍ਰੀਤ ਸਿੰਘ ਕਾਦੀਆਂ, ਸਵਰਨ ਸਿੰਘ ਮਹੋਲੀ, ਸ਼ਮਸ਼ੇਰ ਸਿੰਘ ਸਿਧਵਾਂ ਖ਼ੁਰਦ, ਤੇਜਾ ਸਿੰਘ ਖਾਲਸਾ, ਸੰਤ ਸ਼ਮਸ਼ੇਰ ਸਿੰਘ ਜਗੜੇ ਵਾਲੇ, ਹਰਚੰਦ ਸਿੰਘ ਬੜੋਦੀ, ਇੰਦਰਜੀਤ ਸਿੰਘ ਲੋਟੇ ਸਾਬਕਾ ਕੌਂਸਲਰ, ਬਲਵਿੰਦਰ ਬਲਜੀਤ ਸਿੰਘ ਛਤਵਾਲ ਸੰਨੀ ਭੱਲਾ, ਨੂਰਜੋਤ ਸਿੰਘ ਮੱਕੜ, ਪਰਿਵਾਰਕ ਮੈਂਬਰ ਭੁਪਿੰਦਰ ਕੌਰ ਗਰੇਵਾਲ, ਗੁਰਿੰਦਰ ਸਿੰਘ ਗਰੇਵਾਲ, ਹਿਤੇਸ਼ਇੰਦਰ ਸਿੰਘ ਗਰੇਵਾਲ, ਗਗਨਦਪਿੰਦਰ ਸਿੰਘ ਗਰੇਵਾਲ, ਡਾ: ਹਰਸਿਮਰਤ ਕੌਰ ਗਰੇਵਾਲ, ਚਰਨਪ੍ਰੀਤ ਸਿੰਘ ਗਰੇਵਾਲ, ਰਮਨਦੀਪ ਰਮਨ, ਕੀਰਤਨ ਸਿੱਧੂ, ਡਾ: ਗੁਰਨਿਮਰਤ, ਜਸਵਿੰਦਰ ਬਰਾੜ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 7 ਗਰਾਮ ਹੈਰੋਇਨ ਸਣੇ 1 ਔਰਤ ਸਮੇਤ 2 ਕਾਬੂ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਦਸਤਾਰ ਮੁਕਾਬਲੇ <br/>
Ad Position 24