15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕ੍ਰਿਸਮਸ ਸੈਲੀਬੇ੍ਰਸ਼ਨ ਮਨਾਇਆ

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਦੀ ਭਾਗੀਦਾਰੀ ਨਾਲ 'ਆਨਲਾਈਨ ਕਿ੍ਸਮਸ ਸੈਲੀਬ੍ਰੇਸ਼ਨ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ | ਇਸ ਮੌਕੇ ਨੰਨੇ-ਮੁੰਨੇ ਬੱਚੇ ਸੈਂਟਾ ਅਤੇ ਪਰੀਆਂ ਦੇ ਰੂਪ ਵਿਚ ਸਜੇ ਹੋਏ ਸਨ ਅਤੇ ਮਿੱਠੇ ਸੁਰਾਂ 'ਚ ਕੈਰੋਲ ਗਾ ਕੇ ਸਭ ਦਾ ਮਨ ਮੋਹ ਲਿਆ | ਪਿ੍ੰਸੀਪਲ ਗੁਰਮੰਤ ਕੌਰ ਗਿੱਲ ਨੇ ਵਿਦਿਆਰਥੀਆਂ ਵਲੋਂ ਦਿਖਾਈ ਗਈ ਰਚਨਾਤਮਿਕਤਾ ਅਤੇ ਤਿਉਹਾਰੀ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ | ਵਾਈਸ ਪਿ੍ੰਸੀਪਲ ਗੁਰਜੀਤ ਕੌਰ, ਹੈੱਡ ਮਿਸਟਰੈੱਸ ਨਵਜੀਤ ਕੌਰ ਪਾਹੂਜਾ ਅਤੇ ਕੋਆਰਡੀਨੇਟਰ ਅਭਿਨੀਤ ਸਰਨਾ ਨੇ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦਾ ਕਤਲ ਕੱਟੜਪੰਥੀ ਸੋਚ -ਰਜਨੀਸ਼ ਧੀਮਾਨ ਅਗਲੀ ਖ਼ਬਰ ਟੀਚਰਜ਼ ਹੋਮ ਅਬੋਹਰ ਵਿਖੇ ਨੌਜਵਾਨ ਫ਼ਨਕਾਰ ਸੁਖਜੀਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਬਜ਼ਮ-ਏ-ਸੁਖਜੀਤ ਦਾ ਸਮਾਪਨ
Ad Position 24