17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਰੋੜਾ ਮਹਾਂਸਭਾ ਵਲੋਂ 43ਵਾਂ ਰਾਸ਼ਨ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਅਰੋੜਾ ਮਹਾਂਸਭਾ ਨੇ ਸਰੀਰਕ ਪੱਖੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਸਮਾਗਮ ਸ਼੍ਰੀ ਦੁਰਗਾ ਮਾਤਾ ਮੰਦਰ, ਆਈ. ਬਲਾਕ, ਭਾਈ ਰਣਧੀਰ ਸਿੰਘ ਨਗਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ ¢ ਪ੍ਰੋਗਰਾਮ ਦੀ ਸ਼ੁਰੂਆਤ ਅਸ਼ੋਕ ਮਦਾਨ ਦੁਆਰਾ ਆਪਣੀ ਸੁਰੀਲੀ ਆਵਾਜ਼ ਵਿਚ ਗਾਏ ਗਏ ਧਾਰਮਿਕ ਗੀਤ ਨਾਲ ਹੋਈ | ਸ਼ਹਿਰ ਦੇ ਇਕ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤ, ਆਰ.ਕੇ. ਸਟੀਲ ਚੌੜਾ ਬਾਜ਼ਾਰ ਤੋਂ ਸੰਜੀਵ ਬੱਤਰਾ ਮੁੱਖ ਮਹਿਮਾਨ ਵਜੋਂ ਸਮਾਗਮ ਵਿਚ ਸ਼ਾਮਿਲ ਹੋਏ | ਰਾਸ਼ਨ ਵੰਡਣ ਤੋਂ ਇਲਾਵਾ ਕ੍ਰਿਪਾਲ ਸਿੰਘ ਬਜਾਜ ਨੇ ਨਵੇਂ ਸਾਲ ਨੂੰ ਮਨਾਉਣ ਲਈ ਸਾਰੇ ਪਰਿਵਾਰਾਂ ਨੂੰ ਖਾਣੇ ਦੇ ਪੈਕੇਟ ਵੰਡੇ¢ ਇਸ ਮÏਕੇ ਅਰੋੜਾ ਮਹਾਂਸਭਾ ਪੰਜਾਬ ਦੇ ਚੇਅਰਮੈਨ ਅਮਰੀਕ ਸਿੰਘ ਬੱਤਰਾ, ਪੰਜਾਬ ਮੀਤ ਪ੍ਰਧਾਨ ਡਾ: ਨਰਿੰਦਰ ਸਿੰਘ, ਪ੍ਰਧਾਨ ਗਗਨਦੀਪ ਸਿੰਘ ਖੁਰਾਣਾ, ਸੰਸਥਾ ਦੇ ਚੇਅਰਮੈਨ ਸੁੰਦਰ ਦਾਸ ਧਮੀਜਾ, ਸਰਪ੍ਰਸਤ ਰਜਿੰਦਰ ਸਿੰਘ ਬਸੰਤ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਚੰਨ, ਮੀਤ ਪ੍ਰਧਾਨ ਦਵਿੰਦਰ ਅਰੋੜਾ, ਮੀਤ ਪ੍ਰਧਾਨ ਗੁਰਮਿੰਦਰ ਸਿੰਘ ਬੱਤਰਾ, ਕੈਸ਼ੀਅਰ ਬਲਜੀਤ ਸਿੰਘ ਬਲਜੀਤ ਸਿੰਘ, ਪੋ੍ਰ. ਕ੍ਰਿਪਾਲ ਸਿੰਘ ਬਜਾਜ, ਦਵਿੰਦਰ ਖੁਰਾਣਾ, ਰੌਬੀ ਬੱਤਰਾ, ਅੰਬਾਲਾ ਗੁਡਜ਼ ਦੇ ਰਾਜ ਸੂਦ, ਮਹਿਲਾ ਵਿੰਗ ਤੋਂ ਸਤਵੰਤ ਕÏਰ ਅਤੇ ਸਬੀਨਾ ਗੁਲਾਟੀ ਹਾਜ਼ਰ ਸਨ¢ ਮੰਚ ਸੰਚਾਲਨ ਹਰਮਿੰਦਰ ਸਿੰਘ ਮਲਿਕ ਨੇ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਦੇ ਬੰਦੀ-ਜ਼ਿਲ੍ਹਾ ਤੇ ਸੈਸ਼ਨ ਜੱਜ... ਅਗਲੀ ਖ਼ਬਰ ਸੀਸੂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਦੋ ਘੰਟੇ ਦਾ ਸਫਲਤਾ ਪੂਰਵਕ ਸੈਸ਼ਨ ਕਰਵਾਇਆ <br/>
Ad Position 24