ਆਲਮਗੀਰ, 24 ਦਸੰਬਰ (ਜਰਨੈਲ ਸਿੰਘ ਪੱਟੀ)-ਧਰਮ, ਸਚਾਈ ਅਤੇ ਕੁਰਬਾਨੀ ਦੀ ਮਿਸਾਲ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਸਥਾਨਕ ਲੁਧਿਆਣਾ-ਮਲੇਰਕੋਟਲਾ ਰੋਡ, ਪਿੰਡ ਗਿੱਲ ਨਜ਼ਦੀਕ ਬਾਈਪਾਸ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ 27 ਦਸੰਬਰ ਦਿਨ ਸ਼ਨੀਵਾਰ ਨੂੰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਦÏਰਾਨ ਸਿਹਤ ਸਬੰਧੀ ਜਾਗਰੂਕਤਾ ਸੈਸ਼ਨ ਵੀ ਰੱਖੇ ਜਾਣਗੇ¢