19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਚ ਸਫਰ-ਏ-ਸ਼ਹਾਦਤ <br/>

Ad Position 21
No active advertisement
ਅਜੀਤ ਡੈਸਕ 26-12-2025
ਡਾਬਾ/ਲੁਹਾਰਾ, 25 ਦਸੰਬਰ (ਕੁਲਵੰਤ ਸਿੰਘ ਸੱਪਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸ਼ਰ ਨਗਰ ਵਿਖੇ ਸਫਰ- ਏ -ਸ਼ਹਾਦਤ ਦੇ ਸੰਬੰਧ ਵਿਚ ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਬਾਅਦ ਵਿਚ ਸਾਰੇ ਵਿਦਿਆਰਥੀਆਂ ਨੂੰ ਦੁੱਧ ਦਾ ਲੰਗਰ ਛਕਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਿੱਖ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਕਲਾਂ ਵਿਖੇ ਪਹੁੰਚੇ ਸਾਬਕਾ ਮੰਤਰੀ ਆਸ਼ੂ ਨੇ ਵਰਕਰਾਂ ਨੂੰ ਦਿੱਤਾ ਥਾਪੜਾ <br/> ਅਗਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਨਸ਼ੇ ਦੇ ਸੌਦਾਗਰਾਂ ਨੂੰ ਚਿਤਾਵਨੀ, ਗਲਤ ਕੰਮ ਛੱਡੋ ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ <br/>
Ad Position 24