19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਜਾਬ 'ਚ ਆਉਣ ਵਾਲੀ ਸਰਕਾਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ 'ਚ ਬਣੇਗੀ-ਕੈਂਥ

Ad Position 21
No active advertisement
ਅਜੀਤ ਡੈਸਕ 26-12-2025
ਲੁਧਿਆਣਾ, 25 ਦਸੰਬਰ (ਜਤਿੰਦਰ ਭੰਬੀ)-ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਦੇ ਬਾਅਦ ਕਾਂਗਰਸ ਪਾਰਟੀ ਦੇ ਵਰਕਰਾਂ 'ਚ ਜੋਸ਼ ਭਰ ਗਿਆ ਹੈ, ਜਿਸ ਨੂੰ ਲੈ ਕੇ ਆਗਾਮੀ 2027 ਦੀਆਂ ਚੋਣਾਂ 'ਚ ਹਾਰ-ਜਿੱਤ ਨੂੰ ਲੈ ਕੇ ਦਾਅਵੇ ਹੋਣੇ ਸ਼ੁਰੂ ਹੋ ਗਏ ਹਨ | ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਰੋਡਾ ਕੈਂਥ ਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਆਉਣ ਵਾਲੀ ਸਰਕਾਰ ਪੂਰਨ ਬਹੁਮਤ ਨਾਲ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਲਾਇਬ੍ਰੇਰੀ ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਫਾਰ ਵੂਮੈਨ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ
Ad Position 24