09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ <br/>

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਜਤਿੰਦਰ ਭੰਬੀ)- ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਰਾਜਗੁਰੂ ਨਗਰ ਵਿਖੇ ਦੁੱਧ ਦੇ ਲੰਗਰ ਲਗਾਏ ਗਏ | ਇਸ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਤੇ ਲੁਧਿਆਣਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਇੰਦਰਜੀਤ ਕਪੂਰ, ਕੁਲਬੀਰ ਸਿੰਘ ਨੀਟਾ, ਬੀ.ਐਮ. ਕਾਲੀਆ, ਟੋਨੀ ਸਿੱਧੂ, ਰੇਸ਼ਮਜੀਤ ਗਾਬਾ, ਜਗਦੀਸ਼ ਮਾਂਗਟ, ਯੋਗੇਸ਼ ਬਾਂਸਲ, ਪਰਮਜੀਤ ਸਿੰਘ ਗਹੋਰ, ਸੋਨੂੰ ਦੁਆ, ਹਨੀ ਗੁਰਮੇਲ ਮੈਡੀਕਲ, ਹੈਪੀ ਕਪੂਰ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਬਲਵੀਰ ਜਲਾਲਾਬਾਦੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਔਰਤ ਦਾ ਪੁਲਿਸ ਨੇ ਢਾਹਿਆ ਮਕਾਨ <br/>
Ad Position 24