11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਲਲਹੇੜੀ ਦੀ ਸੰਗਤ ਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 27-12-2025
ਖੰਨਾ, 26 ਦਸੰਬਰ (ਹਰਜਿੰਦਰ ਸਿੰਘ ਲਾਲ)-ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪਿੰਡ ਲਲਹੇੜੀ ਦੀ ਸਮੂਹ ਸੰਗਤ ਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਲੰਗਰ ਵਿਚ ਇਲਾਕੇ ਅਤੇ ਪਿੰਡ ਵਾਸੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਕਾਲਜ ਵਿਚ ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 29 ਨੂੰ ਦਿੱਤੇ ਜਾਣ ਵਾਲੇ ਧਰਨੇ ਸੰਬੰਧੀ ਮੀਟਿੰਗ
Ad Position 24