12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 27-12-2025
ਬੀਜਾ, 26 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਤੇ ਸਤਿਕਾਰ ਨਾਲ ਪਿੰਡ ਭੌਰਲੇ ਦੇ ਮਠਾੜੂ ਪਰਿਵਾਰ ਵਲੋਂ ਮਠਾੜੂ ਵਰਕਸ਼ਾਪ ਬਗ਼ਲੀ ਖ਼ੁਰਦ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਲਈ ਦੁੱਧ, ਪਕੌੜੇ ਅਤੇ ਬਰੈੱਡਾਂ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਇਸ ਮੌਕੇ ਪੇ੍ਰਮ ਸਿੰਘ ਮਠਾੜੂ, ਸਾਬਕਾ ਸਰਪੰਚ ਪ੍ਰਗਟ ਸਿੰਘ, ਸੀਨੀਅਰ ਨੇਤਾ ਦਲਵੀਰ ਸਿੰਘ ਸਵੈਚ ਬਗ਼ਲੀ ਖ਼ੁਰਦ, ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਕਿਸਾਨ ਆਗੂ ਰਣਜੋਧ ਸਿੰਘ ਰੁਪਾਲੋਂ, ਯੂਥ ਆਗੂ ਬਲਜੀਤ ਸਿੰਘ ਰਾਏ ਮੰਜਾਲੀ, ਰਣਧੀਰ ਸਿੰਘ, ਅੰਮਿ੍ਤਪਾਲ ਸਿੰਘ ਮਠਾੜੂ, ਗੁਰਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਐੱਸ. ਕਾਲਜ ਖੰਨਾ ਵਿਖੇ ਚੱਲ ਰਹੇ 7 ਦਿਨਾ ਐਨ. ਐੱਸ. ਐੱਸ. ਕੈਂਪ ਵਿਚ 'ਤਣਾਅ ਪ੍ਰਬੰਧਨ' ਵਿਸ਼ੇ 'ਤੇ ਸੈਸ਼ਨ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਬਣੇਗੀ 'ਆਪ' ਦੀ ਸਰਕਾਰ-ਕਾਲੀ/ਦੀਨੂੰ
Ad Position 24