12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਇੰਟਕ ਨੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 28-12-2025
ਲੁਧਿਆਣਾ, 27 ਦਸੰਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਲੁਧਿਆਣਾ ਦੇ ਪ੍ਰਧਾਨ ਸਵਰਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਗਰ-ਨਗਰ ਦੇ ਬਿਜਲੀ ਦਫ਼ਤਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਬਿੱਲ 2025 ਤੁਰੰਤ ਰੱਦ ਕੀਤਾ ਜਾਵੇ | ਇਸ ਮੌਕੇ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਮੋਲੀ, ਸੁਖਦੇਵ ਸਿੰਘ, ਹਰਬੰਸ ਸਿੰਘ ਭੋਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਸੀ.ਪੀ.ਆਈ. ਦਾ 100 ਸਾਲਾ ਸਥਾਪਨਾ ਦਿਵਸ ਕੇਕ ਕੱਟ ਕੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਇਆ <br/>
Ad Position 24