ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਮਾਤਾ ਗੁੱਜਰ ਕÏਰ, ਚਾਰ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਜੀ ਦੇ ਲਾਡਲੇ ਸਿੰਘਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰੀਤ ਆਇਰਨ ਸਟੋਰ, ਬੈਨੀਪਾਲ ਮਾਰਕੀਟ, ਗਿੱਲ ਰੋਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਦੁੱਧ ਦਾ ਲੰਗਰ ਲਗਾਇਆ ਗਿਆ¢ ਇਸ ਮÏਕੇ ਇਲਾਕੇ ਦੀ ਸੰਗਤ ਅਤੇ ਰਾਹਗੀਰਾਂ ਨੇ ਲੰਗਰ ਛਕ ਕੇ ਸ਼ਹੀਦਾਂ ਨੂੰ ਨਮਨ ਕੀਤਾ¢ ਇਸ ਦÏਰਾਨ ਤੇਜਿੰਦਰ ਸਿੰਘ ਡੰਗ ਨੇ ਸ਼ਹਾਦਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਗੁੱਜਰ ਕÏਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮੋਲਕ ਅਧਿਆਇ ਹੈ, ਜੋ ਸਾਨੂੰ ਧਰਮ, ਸੱਚ ਅਤੇ ਇਨਸਾਫ਼ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ¢ ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਨÏਜਵਾਨ ਪੀੜ੍ਹੀ ਲਈ ਮਾਰਗ ਦਰਸ਼ਕ ਹਨ ਅਤੇ ਸਾਨੂੰ ਆਪਣੀ ਵਿਰਾਸਤ ਨਾਲ ਜੋੜ ਕੇ ਰੱਖਦੀਆਂ ਹਨ¢ ਇਸ ਮÏਕੇ ਇੰਦਰਦੀਪ ਸਿੰਘ ਡੰਗ, ਸੁਰਿੰਦਰਪਾਲ ਸਿੰਘ ਡੰਗ, ਭੁਪਿੰਦਰ ਸਿੰਘ ਮਠਾੜੂ, ਸੁਰਿੰਦਰ ਸਿੰਘ ਮਠਾੜੂ, ਚਰਨਜੀਤ ਸਿੰਘ ਡੰਗ, ਮਹਿੰਦਰ ਸਿੰਘ ਚਾਵਲਾ, ਇੰਦਰਪਾਲ ਸਿੰਘ ਕਾਲੜਾ, ਤੇਜਿੰਦਰ ਸਿੰਘ ਬਜਾਜ, ਟੋਨੀ ਗੁਪਤਾ, ਪੱਪੂ ਡੰਗ, ਪਰਮਜੀਤ ਸਿੰਘ ਪੰਮਾ, ਕਾਕਾ ਡੰਗ, ਸੰਨੀ ਬਜਾਜ, ਉਂਕਾਰ ਸਿੰਘ ਆਦਿ ਹਾਜ਼ਰ ਸਨ¢ ਸਮੂਹ ਸੇਵਾਦਾਰਾਂ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ |