24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਜਿੱਤਿਆ ਸਿਲਵਰ ਮੈਡਲ <br/>

Ad Position 21
No active advertisement
ਅਜੀਤ ਡੈਸਕ 29-12-2025
ਲੁਧਿਆਣਾ, 28 ਦਸੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਇਕ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਦੀ ਇੰਟਰ-ਕਾਲਜ ਸਾਲਾਨਾ ਐਥਲੈਟਿਕ ਮੀਟ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ | ਰੇਸ਼ਮਾ, ਬੀ.ਐਡ. ਪਹਿਲੇ ਸਮੈਸਟਰ ਦੀ ਵਿਦਿਆਰਥਣ, ਨੇ ਆਪਣੀ ਵਿਸ਼ੇਸ਼ ਖੇਡ ਪ੍ਰਤਿਭਾ ਅਤੇ ਦਿ੍ੜ੍ਹ ਨਿਸ਼ਚੇ ਨਾਲ ਇਹ ਸਰਾਹਣਯੋਗ ਉਪਲਬਧੀ ਹਾਸਲ ਕੀਤੀ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਨੇ ਰੇਸ਼ਮਾ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਸਰੀਰਕ ਸਿੱਖਿਆ ਦੇ ਇੰਚਾਰਜ ਸ਼ੁਭਮ ਬਾਲੂਨੀ ਨੂੰ ਵੀ ਉਨ੍ਹਾਂ ਦੀ ਰਹਿਨੁਮਾਈ ਅਤੇ ਲਗਾਤਾਰ ਹੌਂਸਲਾ ਅਫਜ਼ਾਈ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਉਦਯੋਗਿਕ ਸੰਸਥਾਵਾਂ ਨੇ ਜੀ.ਐਸ.ਟੀ. ਰਿਫੰਡ ਨਾ ਜਾਰੀ ਕਰਨ 'ਤੇ ਸਰਕਾਰ ਦਾ ਕੀਤਾ ਵਿਰੋਧ ਅਗਲੀ ਖ਼ਬਰ ਉਦਯੋਗਿਕ ਖੇਤਰ-ਸੀ ਦੀਆਂ ਖਸਤਾ ਹਾਲ ਸੜਕਾਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ <br/>
Ad Position 24