24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਬੀਤੀ ਰਾਤ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ ਅਤੇ ਰਾਤ ਦੇ ਸਮਾਗਮਾਂ ਵਿਚ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ¢ ਗੁਰੂ ਕਾ ਲੰਗਰ ਅਤੁੱਟ ਵਰਤਾਇਆ¢ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸਵਰਨ ਸਿੰਘ ਮਹੌਲੀ, ਮੋਹਨ ਸਿੰਘ ਚÏਹਾਨ, ਸੁਰਜੀਤ ਸਿੰਘ ਮਠਾੜੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਦਵਿੰਦਰ ਕÏਰ ਸੋਹਲ, ਬਲਜੀਤ ਕÏਰ, ਪਰਵਿੰਦਰ ਕÏਰ ਲਾਇਲਪੁਰੀ, ਚਰਨਜੀਤ ਕÏਰ, ਤਨਵੀਰ ਕÏਰ, ਸਰਬਜੀਤ ਕÏਰ ਚੀਮਾ, ਪਰਮਿੰਦਰ ਸਿੰਘ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ¢

Ad Position 22
No active advertisement
ਪਿਛਲੀ ਖ਼ਬਰ ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ 3 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਅਕਾਲੀ ਜੱਥਾ ਸ਼ਹਿਰੀ ਦੀ ਹ... ਅਗਲੀ ਖ਼ਬਰ ਮਨਰੇਗਾ ਸਕੀਮ ਬੰਦ ਕਰਨ ਦੇ ਵਿਰੋਧ ਵਿਚ ਕਿਸਾਨਾਂ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24