25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੀ-ਪਾਈਟ ਕੈਂਪ 'ਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਕਰਵਾਈ ਜਾ ਰਹੀ ਤਿਆਰੀ

Ad Position 21
No active advertisement
ਅਜੀਤ ਡੈਸਕ 31-12-2025

ਲੁਧਿਆਣਾ, 30 ਦਸੰਬਰ (ਡਾ. ਤਰਲੋਚਨ ਸਿੰਘ)- ਸੀ-ਪਾਈਟ ਕੈਂਪ ਲੁਧਿਆਣਾ ਦੇ ਸਿਖਲਾਈ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਦਸੰਬਰ ਤੋਂ 31 ਦਸੰਬਰ ਤੱਕ ਜਾਰੀ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਤਹਿਤ ਐਸ.ਐਸ.ਐਫ. ਵਿਚ ਕਾਂਸਟੇਬਲ ਅਤੇ ਆਸਾਮ ਰਾਈਫ਼ਲਜ਼ ਵਿਚ ਰਾਈਫਲਮੈਨ ਦੀ ਪ੍ਰੀਖਿਆ 2026 ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋਣ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਜਿਹੜੇ ਨÏਜਵਾਨ ਇਹ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕਿਸੇ ਵੀ ਦਿਨ ਲਿਖਤੀ ਪੇਪਰ ਦੀ ਤਿਆਰੀ ਲਈ ਆ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬਸੰਤ ਨਗਰ ਅੱਗ ਮਾਮਲਾ ਕਮਿਸ਼ਨਰ ਨੇ ਜਾਂਚ ਦੇ ਦਿੱਤੇ ਹੁਕਮ ਅਗਲੀ ਖ਼ਬਰ ਨਗਰ ਨਿਗਮ ਕਰਮਚਾਰੀ ਦਲ ਵਲੋਂ ਪਹਿਲੀ ਨੂੰ ਕਰਾਏ ਜਾ ਰਹੇ ਸਤਿਸੰਗ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਵਿਜੈ ਦਾਨਵ <br/>
Ad Position 24