23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 31-12-2025
ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਸਰਕਾਰੀ ਹਾਈ ਸਕੂਲ ਪਿੰਡ ਸਾਹਨੀ ਦੇ ਪਿੱਛੇ ਪੁੱਜੇ ਤਾਂ ਸਕੂਲ ਦੇ ਪਿੱਛੇ ਰੇਲਵੇ ਕਰਾਸਿੰਗ ਦੇ ਨਾਲ ਪਈਆਂ ਬੁਰਜੀਆਂ 'ਤੇ ਦੋ ਸ਼ੱਕੀ ਵਿਅਕਤੀ ਬੈਠੇ ਦਿਖਾਈ ਦਿੱਤੇ, ਜਿਨ੍ਹਾਂ ਵਿਚੋਂ ਇਕ ਪੁਲਿਸ ਨੂੰ ਦੇਖ ਕੇ ਫ਼ਰਾਰ ਹੋ ਗਿਆ ਅਤੇ ਦੂਜੇ ਦੀ ਸ਼ੱਕ ਦੇ ਆਧਾਰ 'ਤੇ ਜਦ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 12.5 ਗ੍ਰਾਮ ਹੈਰੋਇਨ, 10 ਲਿਫਾਫੀਆਂ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ¢ ਪੁਲਿਸ ਨੇ ਜਦੋਂ ਗਿ੍ਫ਼ਤਾਰ ਕੀਤੇ ਮੁਲਜ਼ਮ ਸੰਜੀਤ ਕੁਮਾਰ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਤਾਂ ਫ਼ਰਾਰ ਹੋਏ ਵਿਅਕਤੀ ਦੀ ਸ਼ਨਾਖ਼ਤ ਸੋਨੂੰ ਛਾਂਗਾ ਵਜੋਂ ਹੋਈ, ਜਿਸਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ¢ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫ਼ਰਾਰ ਹੋਏ ਵਿਅਕਤੀ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਦÏਰਾਨ ਡੇਰਾ ਕਾਰ ਸੇਵਾ ਆਲਮਗੀਰ ਵਿਖੇ ਚਲਾਏ ਅਤੁੱਟ ਲੰਗਰ-ਜਥੇ: ਭਿੰਦਾ ਆਲਮਗੀਰ <br/> ਅਗਲੀ ਖ਼ਬਰ ਸੀਸੂ-ਬਿਜ਼ਨੈੱਸ ਨੈਟਵਰਕਿੰਗ ਗਰੁੱਪ ਨੇ ਕਲਸੀ ਫਰਨੀਚਰ ਦਾ ਕੀਤਾ ਦੌਰਾ <br/>
Ad Position 24