07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੈਰੋਇਨ ਸਮੇਤ ਪੰਜ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-06-2025
ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਖਰੜ ਤੇ ਥਾਣਾ ਸਦਰ ਵਲੋਂ ਪੰਜ ਨਸ਼ਾ ਤਸਕਰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 239 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧੀ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਬੂ ਕੀਤੇ ਵਿਅਕਤੀਆਂ 'ਚ ਗਗਨਦੀਪ ਸਿੰਘ, ਸੰਦੀਪ ਕੁਮਾਰ, ਡਿੰਪਲ, ਜਗਜੀਰ ਸਿੰਘ, ਸਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ | ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ, ਘਟਨਾ ਸੀ. ਸੀ. ਟੀ. ਵੀ. 'ਚ ਕੈਦ ਅਗਲੀ ਖ਼ਬਰ ਬੋਪੰਨਾ-ਪਾਵਲਾਸੇਕ ਦੀ ਜੋੜੀ-ਫ੍ਰੈਂਚ ਓਪਨ ਤੋਂ ਬਾਹਰ
Ad Position 24