ਸਵ. ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ <br/>
ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨਮਿਤ ਅੰਤਿਮ ਅਰਦਾਸ 'ਚ ਸ਼ਾਮਿਲ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ | ਨਾਲ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਰਨੈਲ ਸਿੰਘ ਪੀਰਮੁਹੰਮਦ, ਕੁਲਵੰਤ ਸਿੰਘ ਮੰਨਣ, ਸ਼ਿਵਕੰਵਰ ਸਿੰਘ ਸੰਧੂ ਤੇ ਹੋਰ | ਤਸਵੀਰਾਂ : ਜੀ. ਪੀ. ਸਿੰਘ
<br/>
02-06-2025