07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਮੁੱਲਾਂਪੁਰ ਗਰੀਬਦਾਸ, 1 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ | ਟਰੱਸਟ ਦੇ ਜਥਿਆਂ ਸਮੇਤ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਸੰਗਤਾਂ ਨੂੰ ਸ਼ਹੀਦੀ 'ਤੇ ਚਾਨਣਾ ਪਾਇਆ | ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਅੱਜ ਸਾਨੂੰ ਪਾਤਿਸ਼ਾਹ ਦੇ ਉਪਦੇਸ਼ਾਂ ਨੂੰ ਜੀਵਨ ਅੰਦਰ ਕਮਾਉਣ ਦੀ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਇੰਜ. ਜਸਵੰਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ | ਯਾਦ ਰਹੇ 17 ਜੂਨ ਨੂੰ ਟਰੱਸਟ ਦੇ ਬਾਨੀ ਮਹਾਂਪੁਰਸ਼ਾਂ ਸੰਤ ਵਰਿਆਮ ਸਿੰਘ ਦੇ ਜਨਮ ਦਿਵਸ ਦੇ ਸਮਾਗਮ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਪਿੰਡ-ਪਿੰਡ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੇਗਾ ਬੈਨੀਪਾਲ ਗਰੁੱਪ <br/> ਅਗਲੀ ਖ਼ਬਰ ਬੱਚਿਆਂ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ <br/>
Ad Position 24