28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-06-2025
ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਥਾਣਾ ਸਦਰ ਖਰੜ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਕਥਿਤ ਮੁਲਜ਼ਮਾਂ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਖਰੜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਕੁਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਤਹਿਤ ਪੁਲਿਸ ਪਾਰਟੀ ਵਲੋਂ ਖੂਨੀਮਾਜਰਾ ਰੇਲਵੇ ਅੰਡਰ ਬਿ੍ਜ ਨੇੜੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਨੌਜਵਾਨਾਂ ਦੀ ਪਛਾਣ ਲਖਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ, ਜ਼ਿਲ੍ਹਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਮਾਜਰੀ ਸਬ-ਤਹਿਸੀਲ ਦਾ ਦੌਰਾ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>
Ad Position 24