29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਯੂਨੀਵਰਸਿਟੀ ਨੇ ਕੈਂਪਸ ਤੇ ਐਫੀਲੀਏਟਿਡ ਕਾਲਜਾਂ 'ਚ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ 2 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਤੇ ਚੰਡੀਗੜ੍ਹ ਸਥਿਤ ਐਫੀਲੀਏਟਿਡ ਕਾਲਜਾਂ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੇ ਕਾਰਨ 3 ਸਤੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਪੰਜਾਬ ਯੂਨੀਵਰਸਿਟੀ ਬੁਲਾਰੇ ਨੇ ਦੱਸਿਆ ਕਿ 3 ਸਤੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਦਿਨ ਸ਼ਨੀਵਾਰ 6 ਸਤੰਬਰ ਨੂੰ ਹੋਣਗੀਆਂ |


Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਹੁਕਮਾਂ ਦੀ ਉਲੰਘਣਾ ਤੇ ਗੰਭੀਰ ਦੁਰ-ਵਿਵਹਾਰ ਤਹਿਤ ਪੰਜਾਬ ਵਕਫ਼ ਬੋਰਡ ਦਾ ਪ੍ਰਸ਼ਾਸਕੀ ਅਧਿਕਾਰੀ ਮੁਅੱਤਲ ਅਗਲੀ ਖ਼ਬਰ ਲੈਕਚਰਾਰਾਂ ਵਲੋਂ ਅੱਜ ਦਾ ਰੋਸ ਧਰਨਾ ਮੁਲਤਵੀ
Ad Position 24