30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਚੰਡੀਗੜ੍ਹ ਦੇ ਸਕੂਲ, ਕਾਲਜ ਤੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ 6 ਤੱਕ ਛੁੱਟੀਆਂ

Ad Position 21
No active advertisement
ਅਜੀਤ ਡੈਸਕ 04-09-2025

ਚੰਡੀਗੜ੍ਹ, 3 ਸਤੰਬਰ (ਬਲਜਿੰਦਰ ਸਿੰਘ ਹਾਂਡਾ) - ਚੰਡੀਗੜ੍ਹ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਲਗਾਤਾਰ ਬਾਰਿਸ਼ ਅਤੇ ਪਾਣੀ ਭਰਨ ਕਾਰਨ ਪੈਦਾ ਹੋਈ ਸਥਿਤੀ ਸਨਮੁੱਖ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਤਕਨੀਕੀ ਸਿੱਖਿਆ ਅਦਾਰੇ 6 ਸਤੰਬਰ ਤਕ ਬੰਦ ਰਹਿਣਗੇ | ਇਸ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਕਾਲਜਾਂ ਦੇ ਹੋਸਟਲ ਚਾਲੂ ਰਹਿਣਗੇ ਅਤੇ ਸਬੰਧਤ ਪਿ੍ੰਸੀਪਲ ਰਿਹਾਇਸ਼ੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਨਾਉਣਗੇ |

Ad Position 22
No active advertisement
ਪਿਛਲੀ ਖ਼ਬਰ 11 ਕੇ. ਵੀ. ਲਾਈਨ ਦੀ ਲਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਮਾਮਲੇ ਵਿਚ ਜੂਨੀਅਰ ਇੰਜੀਨੀਅਰ ਕੀਤਾ ਮੁਅੱਤਲ- ਅਨਿਲ ਵ... ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 186ਵੇਂ ਦਿਨ ਪੰਜਾਬ ਪੁਲਿਸ ਨੇ 376 ਥਾਵਾਂ 'ਤੇ ਕੀਤੀ ਛਾਪੇਮਾਰੀ <br/>
Ad Position 24