ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 40 ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਮਨਾਇਆ <br/>
ਅਜੀਤ ਡੈਸਕ
06-09-2025
ਇਸ ਤੋਂ ਬਾਅਦ, ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ | ਇਨ੍ਹਾਂ ਦੇ ਜੇਤੂ ਅਧਿਆਪਕਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਨਾਲ ਇਹ ਸਮਾਗਮ ਹੋਰ ਵੀ ਯਾਦਗਾਰੀ ਹੋ ਗਿਆ | ਇਹ ਸਮਾਗਮ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਸਮਰਪਣ ਨੂੰ ਸਲਾਮ ਕਰਨ ਦਾ ਇੱਕ ਸ਼ਾਨਦਾਰ ਮੌਕਾ ਸਾਬਤ ਹੋਇਆ |