ਚੰਡੀਗੜ੍ਹ 'ਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ <br/>
ਚੰਡੀਗੜ੍ਹ 'ਚ ਕੇਂਦਰੀ ਸ੍ਰੀ ਗੁਰੂ ਸਿੰਘ ਸਾਹਿਬ ਅਤੇ ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਭਾਈ ਜੈਤਾ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਰੋਹ 'ਚ ਸੰਗਤਾਂ ਕੀਰਤਨ ਦਾ ਜੱਸ ਮਾਣਦੀਆਂ ਹੋਈਆ | ਤਸਵੀਰ : ਕਮਲਜੀਤ ਸਿੰਘ
<br/>
07-09-2025
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਨੇ ਜੋ ਇੱਥੇ ਬੱਚੇ ਪੜ੍ਹ ਰਹੇ ਹਨ, ਉਨ੍ਹਾਂ ਦੇ ਨਾਲ ਨਾਲ ਸਾਰੇ ਸਮਾਜ ਨੂੰ ਭਾਈ ਜੈਤਾ ਜੀ ਦੀ ਕੁਰਬਾਨੀ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ | ਭਾਈ ਜੈਤਾ ਜੀ ਫਾਉਂਡੇਸ਼ਨ ਦੇ ਸਰਪ੍ਰਸਤ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਜਦ ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਲਈ ਕੋਈ ਜਥੇਬੰਦੀ ਬਣਾਉਣ ਬਾਰੇ ਸੋਚਿਆ ਸੀ ਤਾਂ ਭਾਈ ਜੈਤਾ ਜੀ ਤੋਂ ਸੁਚੱਜਾ ਨਾਂਅ ਕੋਈ ਸੁੱਝਿਆ ਨਹੀਂ ਸੀ | ਉਨ੍ਹਾਂ ਕਿਹਾ ਕਿ ਜੋ ਸਿੱਖ ਅੱਜ ਜਾਤ-ਪਾਤ ਨੂੰ ਮੰਨਦਾ ਹੈ, ਉਹ ਗੁਰੂ ਗੋਬਿੰਦ ਸਿੰਘ ਦਾ ਸਿੱਖ ਹੀ ਨਹੀਂ ਹੈ |