27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਯਸ਼ਪਾਲ ਬਾਂਸਲ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਯਸ਼ਪਾਲ ਬਾਂਸਲ | <br/> 07-09-2025
ਖਰੜ, 6 ਸਤੰਬਰ (ਜੰਡਪੁਰੀ)-ਆਮ ਆਦਮੀ ਪਾਰਟੀ ਵਲੋਂ ਖਰੜ ਦੇ ਜੰਮਪਲ ਯਸ਼ਪਾਲ ਬਾਂਸਲ ਨੂੰ ਟਰੇਡ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਬਦਲੇ ਯਸ਼ਪਾਲ ਬਾਂਸਲ ਨੇ ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |


Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨ ਤੋਂ ਲਾਪਤਾ 12 ਸਾਲਾ ਬੱਚੀ ਪਰਿਵਾਰ ਨਾਲ ਮਿਲੀ ਅਗਲੀ ਖ਼ਬਰ ਰਤਵਾੜਾ ਸਾਹਿਬ ਟਰੱਸਟ ਦੇ ਸਕੂਲ ਸਟਾਫ਼ ਨੇ ਹੜ੍ਹ ਪੀੜਤਾਂ ਲਈ ਦਿੱਤਾ ਸਹਿਯੋਗ <br/>
Ad Position 24