21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਿੰਡ ਡੂਮਛੇੜੀ ਵਿਖੇ ਕੁਸ਼ਤੀ ਦੰਗਲ ਭਲਕੇ <br/>

Ad Position 21
No active advertisement
ਅਜੀਤ ਡੈਸਕ 22-09-2025
ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਪਿੰਡ ਡੂਮਛੇੜੀ ਦੇ ਸਹਿਯੋਗ ਨਾਲ ਪਿੰਡ ਡੂਮਛੇੜੀ ਵਿਖੇ 23 ਸਤੰਬਰ ਨੂੰ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦਵਿੰਦਰ ਸਿੰਘ ਮਝੈਲ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿਚ ਦਿੱਲੀ, ਹਿਮਾਚਲ, ਪੰਜਾਬ ਅਤੇ ਹੋਰ ਦੂਰ ਦੂਰ ਦੇ ਪਹਿਲਵਾਨ ਕੁਸ਼ਤੀਆਂ ਦੇ ਜੌਹਰ ਦਿਖਾਉਣਗੇ | ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਕੁਸ਼ਤੀ ਦੰਗਲ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਕੇ ਕੁਸ਼ਤੀ ਦੰਗਲ ਦਾ ਆਨੰਦ ਉਠਾਉਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਵੀ ਦਿੱਲੀ 'ਚ ਪੀ.ਜੀ.ਆਈ. ਦੇ ਡਾਕਟਰ ਨੂੰ ਆਈ.ਏ.ਡੀ.ਆਰ. ਇੰਡੀਆ ਡਵੀਜ਼ਨ ਨੇ ਪੁਰਸਕਾਰ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਨਿਰੰਕਾਰੀ ਸੰਤ ਸਮਾਗਮ ਕਰਵਾਇਆ <br/>
Ad Position 24