10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕ੍ਰਿਕਟ-17 ਲੜਕਿਆਂ ਦੇ ਵਰਗ 'ਚ ਡੀ. ਪੀ. ਐੱਸ. ਤੇ ਡੀ.ਏ.ਵੀ. ਸਕੂਲਾਂ ਦੀਆਂ ਟੀਮਾਂ ਫਾਈਨਲ 'ਚ

Ad Position 21
No active advertisement
ਅਜੀਤ ਡੈਸਕ 25-09-2025
ਚੰਡੀਗੜ੍ਹ, 24 ਸਤੰਬਰ (ਬਲਜਿੰਦਰ ਸਿੰਘ ਹਾਂਡਾ)-ਯੂ. ਟੀ. ਚੰਡੀਗੜ੍ਹ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਅੰਤਰ ਸਕੂਲ ਸਟੇਟ ਟੂਰਨਾਮੈਂਟ ਕ੍ਰਿਕਟ-17 ਲੜਕਿਆਂ ਦੇ ਵਰਗ 'ਚ ਡੀ. ਪੀ. ਐੱਸ. ਸੈਕਟਰ-40 ਦੀ ਟੀਮ ਵਿਵੇਕ ਹਾਈ ਸਕੂਲ ਸੈਕਟਰ-38 ਦੀ ਟੀਮ ਨੂੰ 8 ਵਿਕਟਾਂ ਦੇ ਅੰਤਰ ਨਾਲ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕਰ ਗਈ | ਦੂਸਰੇ ਸੈਮੀਫਾਈਨਲ ਮੁਕਾਬਲੇ 'ਚ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-8 ਦੀ ਟੀਮ ਗੁਰੂ ਨਾਨਕ ਪਬਲਿਕ ਸਕੂਲ ਸੈਕਟਰ-36 ਦੀ ਟੀਮ ਨੂੰ 71 ਦੌੜਾਂ ਦੇ ਫ਼ਰਕ ਨਾਲ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕਰ ਗਏ | ਇਨ੍ਹਾਂ ਟੀਮਾਂ ਦਾ ਫਾਈਨਲ ਮੁਕਾਬਲਾ ਅੱਜ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਟਿਕਟਾਂ ਦੇ ਨਾਂਅ 'ਤੇ 1.57 ਲੱਖ ਦੀ ਧੋਖਾਧੜੀ, ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਵੋਲਵੋ ਕਾਰ ਇੰਡੀਆ ਨੇ ਵੋਲਵੋ ਈ. ਐਕਸ-30 ਦੀਆਂ ਕੀਮਤਾਂ ਦਾ ਕੀਤਾ ਐਲਾਨ <br/>
Ad Position 24