10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੱਤਰੀ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 26-09-2025
ਲਾਲੜੂ, 25 ਸਤੰਬਰ (ਰਾਜਬੀਰ ਸਿੰਘ)-ਅੱਤਰੀ ਕਾਲਜ ਆਫ਼ ਐਜੂਕੇਸ਼ਨ ਫਾਰ ਗਰਲਜ਼ ਲਾਲੜੂ ਦਾ ਸੈਸ਼ਨ 2024-26 ਦਾ ਬੀ. ਐੱਡ. ਪਹਿਲੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਰੀਆਂ ਹੀ ਵਿਦਿਆਰਥਣਾਂ ਪਹਿਲੇ ਦਰਜੇ ਵਿਚ ਪਾਸ ਹੋਈਆਂ | ਸੰਸਥਾ ਦੇ ਚੇਅਰਮੈਨ ਰੂਪ ਸਿੰਘ ਰਾਣਾ ਤੇ ਪਿ੍ੰ. ਡਾ. ਪ੍ਰਵੀਨ ਰਾਠੌਰ ਨੇ ਪਾਸ ਹੋਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਇਸ ਵਾਰ ਉਨ੍ਹਾਂ ਦੇ ਕਾਲਜ ਦੀ ਬੀ. ਐੱਡ. ਪਹਿਲੇ ਸਮੈਸਟਰ ਦੀ ਪ੍ਰੀਖਿਆ ਦੌਰਾਨ ਸਾਰੀਆਂ ਵਿਦਿਆਰਥਣਾਂ ਫਸਟ ਡਵੀਜ਼ਨ 'ਚ ਪਾਸ ਹੋਈਆਂ ਹਨ, ਜਦਕਿ ਕਾਲਜ 'ਚੋਂ ਰਵਨੀਤ ਕੌਰ ਨੇ ਪਹਿਲਾ, ਸ਼ਵੇਤਾ ਨੇ ਦੂਜਾ ਅਤੇ ਅਨੰੂ ਪਾਲ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਕਾਲਜ ਦਾ

Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਵੈਲੀ ਸਕੂਲ ਵਿਖੇ 'ਰਾਸ਼ਟਰੀ ਪੰਜਾਬੀ ਦਿਵਸ' ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 7,131 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ- ਡੀ. ਸੀ.
Ad Position 24